Monday, January 26, 2009

ਜਿਹਦੇ ਕੋਲੇ ਚੰਨ ਉਹਨੂੰ ਤਾਰਿਆਂ ਦੀ ਲੋੜ ਨਹੀਂ
ਸੱਚ ਨੂੰ ਜ਼ੂਬਾਨ ਦੇ ਸਹਾਰਿਆਂ ਦੀ ਲੋੜ ਨਹੀਂ
ਜੱਗ ਵੀ ਨਾ ਪੁੱਛੇ ਓਹਨੂੰ, ਰੱਬ ਵੀ ਨਾ ਪੁੱਛੇ ਓਹਨੂੰ
ਮਰ ਜਾਣੇ "ਮਾਨਾਂ"ਜਿਹਦੀ ਮਾੜੀ ਹੋਵੇ ਨੀਤ ਵੇ

ਤਾਰਿਆਂ ਦੀ ਚੁੰਨੀ ਵਾਲੀ, ਮੁੱਕ ਗਈ ਏ ਰਾਤ ਕਾਲੀ
ਅਜੇ ਵੀ ਨਾ ਮੁੱਕਾ ਸਾਡੀ ਜ਼ਿੰਦਗੀ ਦਾ ਗੀਤ ਵੇ|
ਮੁੱਕ ਜਾਣੈ ਰਾਤ ਵਾਂਗ
...?

www.jashanriar.blogspot.com

1 comment:

  1. ਜਿਹਦੇ ਕੋਲੇ ਚੰਨ ਉਹਨੂੰ ਤਾਰਿਆਂ ਦੀ ਲੋੜ ਨਹੀਂ
    ਸੱਚ ਨੂੰ ਜ਼ੂਬਾਨ ਦੇ ਸਹਾਰਿਆਂ ਦੀ ਲੋੜ ਨਹੀਂ
    ਜੱਗ ਵੀ ਨਾ ਪੁੱਛੇ ਓਹਨੂੰ, ਰੱਬ ਵੀ ਨਾ ਪੁੱਛੇ ਓਹਨੂੰ
    ਮਰ ਜਾਣੇ "ਮਾਨਾਂ"ਜਿਹਦੀ ਮਾੜੀ ਹੋਵੇ ਨੀਤ ਵੇ

    ਤਾਰਿਆਂ ਦੀ ਚੁੰਨੀ ਵਾਲੀ, ਮੁੱਕ ਗਈ ਏ ਰਾਤ ਕਾਲੀ
    ਅਜੇ ਵੀ ਨਾ ਮੁੱਕਾ ਸਾਡੀ ਜ਼ਿੰਦਗੀ ਦਾ ਗੀਤ ਵੇ|
    ਮੁੱਕ ਜਾਣੈ ਰਾਤ ਵਾਂਗ ...?

    ReplyDelete