Tuesday, January 27, 2009


ਕਦੀ ਆਪਣੀ ਹੱਸੀ ਤੇ ਵੀ ਆਉਂਦਾ ਗੁੱਸਾ,
ਕਦੀ ਜੱਗ ਨ ਹਸਾਉਣ ਨੂੰ ਜੀ ਕਰਦਾ,
ਕਦੇ ਰੋਂਦਾ ਨਹੀਂ ਦਿਲ ਕਿਸੇ ਦੀ ਮੌਤ ਉੱਤੇ,
ਕਦੀ ਐਵੇਂ ਹੀ ਰੋਣ ਨੂੰ ਜੀ ਕਰਦਾ,
ਕਦੀ ਅਜਨਬੀ ਦਾ ਸਾਥ ਵੀ ਲਗਦਾ ਚੰਗਾ,
ਕਦੇ ਆਪਣੇ ਵੀ ਲਗਦੇ ਬਿਗਾਨੇ ਜਿਹੇ,
ਕਦੀ ਮੰਗਦਾ ਦਿਲ ਇਕ ਹੋਰ ਉਮਰ,
ਕਦੀ ਇਹ ਵੀ ਮਿਟਾਉਣ ਨੂੰ ਜੀ ਕਰਦਾ......

No comments:

Post a Comment