Tuesday, January 27, 2009


ਚੇਤੇ ਤਾਂ ਆ ਜਾਂਦਾ ਹੋਣੈ ਬਚਪਨ ਦੀ ਬਾਰਸ਼ ਦਾ ਮੌਸਮ,
ਜਦ ਵੀ ਕਾਗਜ਼ ਦੀ ਕਸ਼ਤੀ ਨੂੰ ਪਾਣੀ ਉਪਰ ਧਰਦੀ ਹੋਣੀ,
ਸਾਗਰ ਪਰਬਤ ਝੀਲਾਂ ਜੁਗਨੂੰ, ਪੌਣਾ ਬਿਰਖਾਂ ਬਰਫਾਂ ਵਰਗੇ,
ਚੁਣ ਚੁਣ ਰਂਗਲੇ ਲਫਜ਼ਾ ਨੂੰ ਉਹ ਗਜ਼ਲਾਂ ਅੰਦਰ ਭਰਦੀ ਹੋਣੀ,
ਤੂੰ ਰੁਖ ਤੋਂ ਜੋ ਟਾਹਣੀ ਖੋਹ ਕਿ,ਦਰਿਆ ਕੰਢੇ ਦਬੀ ਸੀ,
ਅਜ ਦੀ ਬਾਰਸ਼ ਮਗਰੋਂ ਉਹ ਤਾਂ ਦਰਿਆ ਉਪਰ ਤਰਦੀ ਹੋਣੀ,
ਬਰਫੀਲੇ ਰਾਹਾਂ ਵਿਚ ਮੈਨੂੰ ਦੇਰ ਬੜੀ ਹੋ ਗਈ,
ਉਹ ਤਾਂ ਕੀਤੇ ਵਾਹਦੇ ਖਾਤਰ ਦਰਵਾਜ਼ੇ ਤੇ ਠਰਦੀ ਹੋਣੀ........


www.jashanriar.blogspot.com


My Cell No.. 9988710009

No comments:

Post a Comment