Friday, January 23, 2009


ਦਿਲ ਕਹਿੰਦਾ ਹੈ ਕਿ ਮੇਰੇ ਤੌਂ ਜੁਦਾ ਹੋ ਕੇ ਰੋਂਦੀ ਤਾਂ ਓਹ ਵੀ ਹੋਵੇਗੀ,ਆਪਣੇ ਦਿਲ ਨੂੰ ਝੂਠੇ ਦਿਲਾਸੇ ਦੇ ਕੇ ਸਮਝਾਓਦੀ ਤਾਂ ਓਹ ਵੀ ਹੋਵੇਗੀ,ਕਦੇ ਮਿਲ ਜਾਈਏ ਜਿੰਦਗੀ ਵਿੱਚ ਫੇਰ ਕਦੇ ਚਾਹੁੰਦੀ ਤਾਂ ਹੋਵੇਗੀ,ਜਿਨਾਂ ਰਾਹਾਂ ਤੇ ਛੱਡਿਆ ਸੀ 'JASHAN' ਨੂੰ ਕਦੇ,ਓਹਨਾ ਰਾਹਾਂ ਤੇ ਮੁੜ-ਮੁੜ ਕੇ ਆਓਦੀ ਤਾਂ ਓਹ ਵੀ ਹੋਵੇਗੀ


My mob no 9988710009

jashan_riar@yahoo.com
jashan.riar@gmail.com